Punjabibooks
Cover of ਇੰਡੋ-ਕੈਨੇਡੀਅਨ ਔਰਤਾਂ ਦੇ ਕਤਲਾਂ ਦੀ ਦਾਸਤਾਨ (1972-2022)

ਇੰਡੋ-ਕੈਨੇਡੀਅਨ ਔਰਤਾਂ ਦੇ ਕਤਲਾਂ ਦੀ ਦਾਸਤਾਨ (1972-2022)

by ਸੁਖਵੰਤ ਹੁੰਦਲ

Free to read No login, no payment.

Details

Title
ਇੰਡੋ-ਕੈਨੇਡੀਅਨ ਔਰਤਾਂ ਦੇ ਕਤਲਾਂ ਦੀ ਦਾਸਤਾਨ (1972-2022)
Author
ਸੁਖਵੰਤ ਹੁੰਦਲ
Language
Punjabi
Published
2022
Publisher
Internet Archive
Category
Punjabi Books

Source

Source
Internet Archive
Archive item
family-violence-against-indo-canadian-women
PDF file
Family Violence against Indo-Canadian Women.pdf
File size
210 KB
Subjects
ਕੈਨੇਡਾ ਦੀ ਭਾਰਤੀ/ਪੰਜਾਬੀ ਕਮਿਊਨਿਟੀ ਵਿੱਚ ਪਰਿਵਾਰਕ ਹਿੰਸਾ; ਪਰਿਵਾਰਾਂ ਵਿੱਚ ਔਰਤਾਂ ਵਿਰੱੁਧ ਹਿੰਸਾ; ਕੈਨੇਡਾ ਵਿੱਚ ਪੰਜਾਬੀ; ਕੈਨੇਡਾ ਦੇ ਪੰਜਾਬੀ ਸਮਾਜ ਵਿੱਚ ਔਰਤ ਦੀ ਸਥਿਤੀ; ਸੁਖਵੰਤ ਹੁੰਦਲ
Uploaded by
[email protected]

About this book

ਇੰਡੋ-ਕੈਨੇਡੀਅਨ ਔਰਤਾਂ ਦੇ ਕਤਲਾਂ ਦੀ ਦਾਸਤਾਨ (1972-2022) ਕੈਨੇਡਾ ਦੇ ਭਾਰਤੀ ਸਮਾਜ ਵਿੱਚ ਔਰਤਾਂ ਵਿਰੁੱਧ ਹਿੰਸਾ ਦਾ ਵਰਤਾਰਾ ਇਕ ਗੰਭੀਰ ਸਮੱਸਿਆ ਹੈ। ਬੇਸੱਕ ਸਮੇਂ ਸਮੇਂ ਇਸ ਸਮੱਸਿਆ ਬਾਰੇ ਕਮਿਉਨਿਟੀ ਵਿੱਚ ਗੱਲਬਾਤ ਚਲਦੀ ਆਈ ਹੈ, ਪਰ ਇਹ ਗੱਲਬਾਤ ਉਨੀ ਸਿੱਦਤ, ਗੰਭੀਰਤਾ ਅਤੇ ਲਗਾਤਾਰਤਾ ਨਾਲ ਨਹੀਂ ਚੱਲ ਸਕੀ ਜਿੰਨੀ ਸਿੱਦਤ, ਗੰਭੀਰਤਾ ਅਤੇ ਲਗਾਤਾਰਤਾ ਨਾਲ ਇਸ ਬਾਰੇ ਗੱਲ ਕਰਨ ਦੀ ਲੋੜ ਹੈ। ਇਸ ਦਾ ਇਕ ਕਾਰਨ ਇਹ ਹੈ ਕਿ ਕੈਨੇਡੀਅਨ ਭਾਰਤੀ ਸਮਾਜ ਇਸ ਸਮੱਸਿਆ ਨੂੰ ਸਮੁੱਚਤਾ ਵਿੱਚ ਦੇਖਣ ਤੋਂ ਅਸਮਰਥ ਰਿਹਾ ਹੈ। ਜਦੋਂ ਕੈਨੇਡੀਅਨ ਭਾਰਤੀ ਪਰਿਵਾਰਾਂ ਵਿੱਚ ਇਹ ਸਮੱਸਿਆ ਆਪਣੇ ਅੰਤਿਮ ਚਰਮ ਤੇ ਪਹੁੰਚ ਜਾਂਦੀ ਹੈ, ਭਾਵ ਪਰਿਵਾਰ ਦੇ ਕਿਸੇ ਮਰਦ ਮੈਂਬਰ ਵਲੋਂ ਕਿਸੇ ਔਰਤ ਦਾ ਕਤਲ ਹੋ ਜਾਂਦਾ ਹੈ, ਤਾਂ ਉਸ ਸਮੇਂ ਕਮਿਉਨਿਟੀ ਵਲੋਂ ਇਸ ਬਾਰੇ ਸਦਮੇ ਵਾਲਾ ਪ੍ਰਤੀਕਰਮ ਹੁੰਦਾ ਹੈ। ਇਹਨਾਂ ਕਤਲਾਂ ਬਾਰੇ ਹਾਅ ਦਾ ਨਾਹਰਾ ਮਾਰਿਆ ਜਾਂਦਾ ਹੈ। ਪਰ ਕਤਲ ਵਾਪਰਨ ਤੋਂ ਕੁਝ ਸਮਾਂ ਬਾਅਦ ਹੀ ਕਮਿਉਨਟੀ ਇਸ ਸਮੱਸਿਆ ਦੀ ਚਿੰਤਾ ਨੂੰ ਭੁੱਲ ਭੁਲਾ ਜਾਂਦੀ ਹੈ ਅਤੇ "ਸਭ ਅੱਛਾ ਹੈ" ਦੇ ਆਲਮ ਹੇਠ ਜਿਉਣ ਲੱਗਦੀ ਹੈ। ਇਸ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਇਸ ਲੇਖ ਵਿੱਚ ਕੈਨੇਡਾ ਵਿੱਚ ਪਿਛਲੇ 50 ਸਾਲਾਂ (1972-2022) ਦੌਰਾਨ ਭਾਰਤੀ ਮੂਲ ਦੇ ਪ੍ਰੀਵਾਰਾਂ ਵਿੱਚ ਹੋਏ ਔਰਤਾਂ ਦੇ ਕਤਲਾਂ ਅਤੇ ਔਰਤਾਂ 'ਤੇ ਹੋਏ ਕੁਝ ਸੰਗੀਨ ਹਮਲਿਆਂ ਦਾ ਸੰਖੇਪ ਵੇਰਵਾ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ। ਆਸ ਹੈ ਕਿ ਅਜਿਹਾ ਵੇਰਵਾ ਭਾਰਤੀ ਕੈਨੇਡੀਅਨ ਔਰਤਾਂ ਵਿਰੁੱਧ ਵਾਪਰਦੀ ਹਿੰਸਾ ਨੂੰ ਸਮੁੱਚਤਾ ਵਿੱਚ ਅਤੇ ਗੰਭੀਰਤਾ ਨਾਲ ਦੇਖਣ ਵਿੱਚ ਸਾਡੀ ਮਦਦ ਕਰੇਗਾ।

Read this book

Open it in the library reader. Pages are fetched as you turn them, so it starts quickly even on a slow connection.

Open the reader Open on Archive.org

Subjects

More by ਸੁਖਵੰਤ ਹੁੰਦਲ

More like this