ਖਪਤਵਾਦ ਅਤੇ ਵਾਤਾਵਰਨ ਦਾ ਨੁਕਸਾਨ
by ਸੁਖਵੰਤ ਹੁੰਦਲ - Sukhwant Hundal
Free to read No login, no payment.
Details
- Title
- ਖਪਤਵਾਦ ਅਤੇ ਵਾਤਾਵਰਨ ਦਾ ਨੁਕਸਾਨ
- Author
- ਸੁਖਵੰਤ ਹੁੰਦਲ - Sukhwant Hundal
- Language
- Punjabi
- Published
- 2023
- Publisher
- Internet Archive
- Category
- Magazines
Source
- Source
- Internet Archive
- Archive item
- khapatvaad-ate-vatavaran-da-nuksan
- PDF file
- Khapatvaad ate Vatavaran Da Nuksan.pdf
- File size
- 313 KB
- Subjects
- ਖਪਤਵਾਦ; ਵਾਤਾਵਰਨ ਦਾ ਨੁਕਸਾਨ; ਵਾਤਾਵਰਨ ਦਾ ਸੰਕਟ; ਸੁਖਵੰਤ ਹੁੰਦਲ; ਕੰਜਿ਼ਊਮਰਜਿ਼ਮ
- Uploaded by
- [email protected]
About this book
ਅੱਜ ਸੰਸਾਰ ਪੱਧਰ ਉੱਤੇ ਖਪਤਵਾਦ (ਕੰਜਿ਼ਉਮਰਿਜ਼ਮ) ਨੇ ਲੋਕਾਂ ਦੇ ਰਹਿਣ ਸਹਿਣ ਨੂੰ ਪੂਰੀ ਤਰ੍ਹਾਂ ਆਪਣੇ ਕਲਾਵੇ ਵਿੱਚ ਲਿਆ ਹੋਇਆ ਹੈ। Eਪਰੀ ਨਜ਼ਰ ਨਾਲ ਦੇਖਿਆਂ ਖਪਤਵਾਦ ਦਾ ਇਹ ਪਸਾਰ ਤਰੱਕੀ ਅਤੇ ਖੁਸ਼ਹਾਲੀ ਦਾ ਪ੍ਰਤੀਕ ਨਜ਼ਰ ਆਉਂਦਾ ਹੈ। ਪਰ ਇਸ ਨੂੰ ਡੂੰਘਾਈ ਨਾਲ ਦੇਖਿਆਂ ਸਾਨੂੰ ਸਮਝ ਆਉਂਦੀ ਹੈ ਕਿ ਇਹ ਧਰਤੀ ਦੇ ਵਾਤਾਵਰਨ ਦੇ ਵਿਨਾਸ਼ ਦਾ ਇਕ ਵੱਡਾ ਕਾਰਨ ਹੈ। ਦਿਨੋ ਦਿਨ ਲੋਕਾਂ ਦੇ ਜੀਵਨ ਉੱਤੇ ਵਧਦੀ ਜਾਂਦੀ ਖਪਤਵਾਦ ਦੀ ਜਕੜ ਵਾਤਾਵਰਨ ਦੇ ਸੰਕਟ ਨੂੰ ਹੋਰ ਡੂੰਘਾ ਕਰੀ ਜਾਂਦੀ ਹੈ ਅਤੇ ਲੋਕਾਂ ਅਤੇ ਧਰਤੀ ਦੀ ਖੁਸ਼ਹਾਲੀ ਅਤੇ ਹੋਂਦ ਲਈ ਖਤਰਾ ਬਣਦੀ ਜਾਂਦੀ ਹੈ। ਇਸ ਲਈ ਖਪਤਵਾਦ ਅਤੇ ਵਾਤਾਵਰਨ ਦੇ ਨੁਕਸਾਨ ਦੇ ਆਪਸੀ ਸੰਬੰਧ ਨੂੰ ਸਮਝਣਾ ਬਹੁਤ ਜ਼ਰੂਰੀ ਹੈ। ਇਸ ਦੇ ਨਾਲ ਨਾਲ ਇਹ ਸਮਝਣਾ ਵੀ ਜ਼ਰੂਰੀ ਹੈ ਕਿ ਸੰਸਾਰ ਪੱਧਰ ਉੱਤੇ ਖਪਤਵਾਦ ਦੀ ਵਧ ਰਹੀ ਜਕੜ ਦੇ ਕੀ ਕਾਰਨ ਹਨ। ਇਹ ਸਮਝਣ ਲਈ ਇਸ ਲੇਖ ਵਿੱਚ ਅੱਗੇ ਦਿੱਤੀਆਂ ਗੱਲਾਂ `ਤੇ ਵਿਚਾਰ ਕੀਤਾ ਗਿਆ ਹੈ: ਖਪਤਵਾਦ ਅਤੇ ਇਸ ਦਾ ਪਸਾਰ, ਖਪਤਵਾਦ ਅਤੇ ਵਾਤਾਵਾਰਨ ਦਾ ਨੁਕਸਾਨ ਅਤੇ ਖਪਤਵਾਦ ਦੇ ਪਸਾਰ ਦੇ ਬੁਨਿਆਦੀ ਕਾਰਨ।
Read this book
Open it in the library reader. Pages are fetched as you turn them, so it starts quickly even on a slow connection.