Punjabibooks
Cover of ਭਾਰਤੀਆਂ ਨੇ ਕਨੇਡਾ ਵਿੱਚ ਵੋਟ ਦਾ ਹੱਕ ਕਿਸ ਤਰ੍ਹਾਂ ਲਿਆ?

ਭਾਰਤੀਆਂ ਨੇ ਕਨੇਡਾ ਵਿੱਚ ਵੋਟ ਦਾ ਹੱਕ ਕਿਸ ਤਰ੍ਹਾਂ ਲਿਆ?

by ਸੁਖਵੰਤ ਹੁੰਦਲ - Sukhwant Hundal

Free to read No login, no payment.

Details

Title
ਭਾਰਤੀਆਂ ਨੇ ਕਨੇਡਾ ਵਿੱਚ ਵੋਟ ਦਾ ਹੱਕ ਕਿਸ ਤਰ੍ਹਾਂ ਲਿਆ?
Author
ਸੁਖਵੰਤ ਹੁੰਦਲ - Sukhwant Hundal
Language
Punjabi
Published
2024
Publisher
Internet Archive
Category
Magazines

Source

Source
Internet Archive
Archive item
right-to-votepdf
PDF file
Right to Votepdf.pdf
File size
187 KB
Subjects
ਕੈਨੇਡਾ ਵਿੱਚ ਭਾਰਤੀ; ਕੈਨੇਡਾ ਵਿੱਚ ਪੰਜਾਬੀ; ਕੈਨੇਡਾ ਵਿੱਚ ਭਾਰਤੀਆਂ ਦਾ ਇਤਿਹਾਸ; ਕੈਨੇਡਾ ਵਿੱਚ ਪੰਜਾਬੀਆਂ ਦਾ ਇਤਿਹਾਸ; ਨਗਿੰਦਰ ਸਿੰਘ ਗਿੱਲ; ਦਰਸ਼ਨ ਸਿੰਘ ਕੈਨੇਡੀਅਨ; ਡਾ: ਡੀ. ਪੀ. ਪਾਂਡੀਆ; ਸੁਖਵੰਤ ਹੁੰਦਲ; ਸਾਧੂ ਬਿਨਿੰਗ
Uploaded by
[email protected]

About this book

ਇਸ ਕਿਤਾਬਚੇ ਵਿੱਚ ਅਸੀਂ ਕਨੇਡਾ ਵਿਚਲੀ ਭਾਰਤੀ ਕਮਿਊਨਿਟੀ ਦੇ ਵੋਟ ਪਾਉਣ ਦੇ ਹੱਕ ਦੇ ਮਸਲੇ ਦੇ ਵੱਖ ਵੱਖ ਪਹਿਲੂਆਂ ਉੱਪਰ ਵੇਰਵੇ ਸਹਿਤ ਰੌਸ਼ਨੀ ਪਾਉਣ ਦੀ ਕੋਸਿ਼ਸ਼ ਕਰਾਂਗੇ। ਅਸੀਂ ਵਿਚਾਰਾਂਗੇ ਕਿ ਸਾਡੇ ਲੋਕਾਂ ਦੇ ਏਥੇ ਆਉਣ ਪਿੱਛੋਂ ਕਾਨੂੰਨ ਬਣਾ ਕੇ, ਉਹਨਾਂ ਤੋਂ ਵੋਟ ਪਾਉਣ ਦਾ ਹੱਕ ਕਿਵੇਂ ਅਤੇ ਕਿਉਂ ਖੋਹਿਆ ਗਿਆ; ਉਹ ਕਿਹੜੇ ਆਰਥਿਕ, ਸਿਆਸੀ ਜਾਂ ਸਭਿਆਚਾਰਕ ਕਾਰਨ ਸਨ ਜਿਨ੍ਹਾਂ ਦੇ ਡਰ ਤੋਂ ਕਨੇਡਾ ਦੇ ਹੁਕਮਰਾਨ ਸਾਡੇ ਲੋਕਾਂ ਨੂੰ ਕਨੇਡਾ ਆਉਣ ਤੋਂ ਰੋਕਣ ਜਾਂ ਹੇਠਲੇ ਦਰਜੇ ਦੇ ਸ਼ਹਿਰੀ ਬਣਾ ਕੇ ਰੱਖਣ ਵਾਸਤੇ ਨਸਲ ਨੂੰ ਆਧਾਰ ਬਣਾਉਂਦੇ ਸਨ ਅਤੇ ਵੋਟ ਦਾ ਹੱਕ ਨਾ ਹੋਣ ਕਾਰਨ ਭਾਰਤੀ ਕਨੇਡੀਅਨ ਲੋਕਾਂ ਦੇ ਰੋਜ਼ਾਨਾ ਜੀਵਨ ਉੱਪਰ ਕਿਸ ਕਿਸਮ ਦੇ ਨਾਂਹ-ਪੱਖੀ ਅਸਰ ਪੈਂਦੇ ਸਨ? ਇਸ ਤੋਂ ਅੱਗੇ ਅਸੀਂ ਇਹ ਦੇਖਾਂਗੇ ਕਿ ਬਰਤਾਨਵੀ ਸਾਮਰਾਜ ਦਾ ਅਤੇ ਖਾਸ ਕਰ ਭਾਰਤ ਵਿਚਲੀ ਅੰਗ੍ਰੇਜ਼ੀ ਸਰਕਾਰ ਦਾ ਇਸ ਮਸਲੇ ਵੱਲ ਕੀ ਰਵੱਈਆ ਸੀ ਅਤੇ ਉਨ੍ਹਾਂ ਨੇ ਕਨੇਡਾ ਵਸਦੇ ਭਾਰਤੀਆਂ ਵਾਸਤੇ ਵੋਟ ਦੇ ਹੱਕ ਦੀ ਕਿਉਂ ਹਿਮਾਇਤ ਕੀਤੀ ਜਦੋਂ ਕਿ ਉਹ ਕਨੇਡਾ, ਆਸਟ੍ਰੇਲੀਆ, ਨਿਊਜ਼ੀਲੈਂਡ ਅਤੇ ਸਾਊਥ ਅਫਰੀਕਾ ਆਦਿ ਡੁਮੀਨਿਅਨਾਂ ਦੇ ਹਾਕਮ ਗੋਰਿਆਂ ਦੀਆਂ ਗੈਰ-ਗੋਰਿਆਂ ਵੱਲ ਅਪਣਾਈਆਂ ਬਾਕੀ ਸਾਰੀਆਂ ਨੀਤੀਆਂ ਦੀ ਹਿਮਾਇਤ ਕਰਦੇ ਸਨ ਅਤੇ ਡੁਮੀਨਿਅਨਾਂ ਨੂੰ ਗੋਰਿਆਂ ਵਾਸਤੇ ਰਾਖਵੀਆਂ ਰੱਖਣ ਦੇ ਇਰਾਦੇ ਨਾਲ ਸਹਿਮਤ ਸਨ। ਅਖੀਰ ਵਿੱਚ ਸਥਾਨਕ ਭਾਰਤੀ ਕਮਿਊਨਿਟੀ ਵਲੋਂ ਵੋਟ ਦਾ ਹੱਕ ਮੁੜ ਪ੍ਰਾਪਤ ਕਰਨ ਲਈ ਲੜੀ ਲੰਮੀ ਲੜਾਈ ਦੇ ਵੱਖ ਵੱਖ ਪਹਿਲੂਆਂ ਉੱਪਰ ਵਿਚਾਰ ਕੀਤੀ ਜਾਵੇਗੀ। ਇਸ ਦੇ ਨਾਲ ਹੀ ਇਹ ਵੀ ਦੇਖਿਆ ਜਾਵੇਗਾ ਕਿ ਸਾਡੇ ਲੋਕਾਂ ਦੇ ਇਸ ਸੰਘਰਸ਼ ਵਿੱਚ ਸਮੁੱਚੀ ਕਨੇਡੀਅਨ ਕਮਿਊਨਿਟੀ ਵਿਚੋਂ ਕਿਹੜੀਆਂ ਧਿਰਾਂ ਇਸ ਜੱਦੋਜਹਿਦ ਦੇ ਹੱਕ ਵਿੱਚ ਖੜ੍ਹੀਆਂ ਅਤੇ ਕਿਹੜੀਆਂ ਧਿਰਾਂ ਨੇ ਇਸ ਜੱਦੋਜਹਿਦ ਦੀ ਵਿਰੋਧਤਾ ਕੀਤੀ।

Read this book

Open it in the library reader. Pages are fetched as you turn them, so it starts quickly even on a slow connection.

Open the reader Open on Archive.org

Subjects

More by ਸੁਖਵੰਤ ਹੁੰਦਲ - Sukhwant Hundal

More like this